Baba Shinda ji Muhawava। Mela Basant Punchmi Ludhiana

Baba Shinda ji Muhawava। Mela Basant Punchmi Ludhiana

Namdhari Sikh Sangat

2 года назад

14,435 Просмотров

Ссылки и html тэги не поддерживаются


Комментарии:

@nirmalsingh9738
@nirmalsingh9738 - 10.06.2022 19:39

🙏🙏🙏🙏

Ответить
@prabhjeetsingh1313
@prabhjeetsingh1313 - 16.06.2022 14:18

Waheguru ji

Ответить
@preetgurpreet8091
@preetgurpreet8091 - 29.07.2022 11:33

waheguru ji waheguru ji .🙏

Ответить
@simarjitsingh5405
@simarjitsingh5405 - 21.09.2022 14:38

Waheguru ji

Ответить
@hufzsyihxitzigzjv2431
@hufzsyihxitzigzjv2431 - 08.10.2022 18:26

3l

Ответить
@PreetKaur-jz4gk
@PreetKaur-jz4gk - 23.10.2022 07:30

🙏🙏🙏

Ответить
@Gurcharansingh-zu3sb
@Gurcharansingh-zu3sb - 13.02.2023 22:43

Dhan dhan sri satguru ram Singh ji

Ответить
@jasmeetkaur7204
@jasmeetkaur7204 - 30.03.2023 07:30

Dhan Dhan baba shinda Ji 🙇🙏🙏🙏🙏

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 16:59

ਨਾਨਕ ਆਖੇ ਰੁਕਨਦੀਨ ਸਿੰਘ ਕਰੇਗੇ ਰਾਜ ਰਾਜ ਕਰੇਗਾ ਖਾਲਸਾ ਆਕੀ ਰਹੇ ਨਾ ਕੋਈ ਦਿੱਲੀ ਤਖਤ ਪਰ ਬੈਹੇਗੀ ਆਪ ਗੁਰੂ ਕੀ ਫੌਜ ਸੰਤਰ ਝੁਲੇਗਾ ਸੀਸ ਪਰ ਬਤ੍ਰੀ ਕਰਗੇ ਮੌਜ ਖੰਡਾ ਜਾ ਕੇ ਹਾਥ ਮੇ ਕਲਗੀ ਸੋਹੇ ਸੀਸ ਸੋ ਹਮਰੀ ਰੱਖਿਆ ਕਰੇ ਕਲਗੀਧਰ ਜਗਦੀਸ ਰਾਮ ਸਿੰਘ ਹੋਇ ਮੇਰੋ ਨਾਮਾ ਬਾਢੀ ਸੁਤ ਭੈਣੀ ਕੋ ਧਾਮ ਕਲਿਜੁਗ ਮੈਂ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 17:03

ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਮਹਾਵੇ ਵਾਲੇ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਜਾਈਏ ਸ਼੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 17:04

ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ਧੰਨ ਧੰਨ ਅਕਾਲ ਪੁਰਖ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰੀਆਂ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੀ ਬਾਰਵਾਂ ਬਪ ਕਹਾਊ ਦੁਆਦਸ ਪੁਰਖ ਹੈ ਆਦਿ ਸੇ ਸਭਹਿਨ ਕੇ ਸਿਰਮੌਰ ਸਕਤਿ ਅਨੰਤੀ ਆਏ ਹੈ ਆਦਿ ਇਹੈ ਨਹੀਂ ਔਰ ਜੋ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 17:06

ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 17:07

ਕਰਉ ਬਿਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ਅਉਧ ਘਟੈ ਦਿਨਸੁ ਰੈਣਾ ਰੇ ਮਨ ਗੁਰ ਮਿਲਿ ਕਾਜ ਸਵਾਰੇ ਰਹਾਉ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ਜਿਸਹੀ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ਜਾਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ਨਾਨਕ ਦਾਸ ਇਹੈ ਸੁਖੁ ਮਾਗੈ ਮੋਕਉ ਕਰਿ ਸੰਤਨ ਕੀ ਧੂਰੇ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 17:08

ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 27.04.2023 17:11

ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ਧੰਨ ਧੰਨ ਅਕਾਲ ਪੁਰਖ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ ਸ਼੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

Ответить
@jaswindersinghdhaliwal2899
@jaswindersinghdhaliwal2899 - 17.05.2023 04:45

Dhan dhan baba shinda ji

Ответить
@jyotinijjar1740
@jyotinijjar1740 - 08.08.2023 06:26

❤️ ❤️ ❤️ ❤️ Dhan Dhan Shri Satguru Ram Singh Ji Sache Patshah Ji Maharaj Ji ❤️❤️❤️❤️

Ответить
@sidhuanoop
@sidhuanoop - 20.10.2023 09:49

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 11.04.2024 08:05

ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 11.04.2024 08:06

ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 11.04.2024 08:06

ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ

Ответить
@BalwinderKaur-k1i
@BalwinderKaur-k1i - 30.04.2024 14:12

Waheguru.ji

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 03.05.2024 15:49

ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ।।

Ответить
@sukhjitsingh2969
@sukhjitsingh2969 - 21.06.2024 13:10

Dhani dhan Sri sat guru ram Singh ji Susan tells padan da bal bakshna sache patsha jl

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 16:32

ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 16:34

ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਮਹਾਵੇ ਵਾਲੇ ਜੀ ਧੰਨ ਧੰਨ ਆਪਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ

Ответить