Janmashtami Purab 2016 | Katha, Kirtan Baba Shinda Singh Ji | Ludhiana (Punjab)

Janmashtami Purab 2016 | Katha, Kirtan Baba Shinda Singh Ji | Ludhiana (Punjab)

Namdhari Sikhs

8 лет назад

31,743 Просмотров

Ссылки и html тэги не поддерживаются


Комментарии:

@parmjitkaur698
@parmjitkaur698 - 02.07.2020 17:15

Dhan Sri Satguru dalip singh Ji🙏🙏🙏🙏

Ответить
@hindjohal587
@hindjohal587 - 27.07.2020 12:22

Dhan satguru dalip Singh ji.
Dhan baba thakur g
Dhan baba shinda g

Ответить
@laddinamdharisingh740
@laddinamdharisingh740 - 03.10.2020 15:56

Dhan dhan baba shinda ji

Ответить
@baldwindersinghkakkar1235
@baldwindersinghkakkar1235 - 14.04.2021 22:55

Dhan dhan baba shinda Singh ji 🙏 ♥

Ответить
@EKTADEMALIK
@EKTADEMALIK - 22.05.2021 11:37

❤❤

Ответить
@sandeepsuthar5312
@sandeepsuthar5312 - 27.08.2021 18:33

वाहेगुरु जी

Ответить
@himalayaview5577
@himalayaview5577 - 31.08.2021 13:03

wahe guru.hare Krishna

Ответить
@kunerchunni9398
@kunerchunni9398 - 22.10.2021 19:14

🙏🙏🙏🙏🙏

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:31

ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ਸਤਿਗੁਰ ਵਿਚਿ ਆਪ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ਜਗਜੀਵਨੁ ਦਾਤਾ ਪਾਇਆ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:32

ਧੰਨ ਧੰਨ ਧਰਮ ਦੀ ਧੂਜਾ ਸ਼੍ਰੀ ਜਗਤ ਬੇਬੇ ਦਲੀਪ ਕੋਰ ਜੀ ਸਵਥਾਹੀ ਹੋ ਹੋ ਸਹਾਇ ਜੀ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:33

ਧੰਨ ਧੰਨ ਅਕਾਲ ਪੁਰਖ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:34

ਪ੍ਰਭੂ ਪੁਰਖੁ ਧਿਆਇਆ ਮੇਰੇ ਮਨਿ ਤਨਿ ਬਿਰਹੁ ਗੁਰਸਿੱਖ ਪਗ ਲਾਇਆ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:34

ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ਆਤਮਾ ਬਾਸੁਦੇਵਸਿ ਜੇ ਕੋ ਜਾਣੈ ਭੇਉ ਨਾਨਕ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨਾ ਹੋਇ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:37

ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਮਹਾਵੇ ਵਾਲੇ ਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਜਾਈਏ ਸ਼੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:39

ਬ੍ਰਹਮ ਗਿਆਨੀ ਆਪ ਪ੍ਰਮੇਸ਼ਵਰ ਮੁੱਖ ਸੇ ਜੋ ਬੋਲੇ ਇਹਾ ਉਹਾ ਸੰਚ ਹੋਵੇ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:40

ਹਮ ਬਾਰਿਕ ਤੂੰ ਗੁਰ ਪਿਤਾ ਹੈ ਦੇਇ ਮਤਿ ਸਮਝਾਏ ਜੀ ਧੰਨ ਧੰਨ ਅਕਾਲ ਪੁਰਖ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਸਵਥਾਹੀ ਹੋ ਹੋ ਸਹਾਇ ਜੀ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:41

ਇਕੋ ਭਾਈ ਸੰਜਨਾ ਇਕੋ ਭਾਈ ਮੀਤ ਇਕੋ ਦੀ ਸਮਗਰੀ ਇਕੋ ਦੀ ਹੈ ਰੀਤ ਇਕ ਸਸੇ ਮੰਨ ਮਾਨੀਆ ਤਾ ਹੋਏਆ ਨਿਹਚੰਲ ਚੀਤ ਧੰਨ ਧੰਨ ਅਕਾਲ ਪੁਰਖ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਸੰਚੇ ਪਾਤਸ਼ਾਹ ਜੀ ਸਰੂਪ ਧਾਰੀਆਂ ਸ੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦਾ ਆਪਣਾ ਬਚਨ ਪੁਰਾ ਕਰਨਾ ਕਲਜੁਗ ਮੇੰ ਸਤਿਜੁਗ ਵਰਤਾਊ ਤਬੇ ਬਾਰਵਾਂ ਬਾਪ ਕਹਾਊ ਸ੍ਰੀ ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਹਿ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 07:43

ਧੰਨ ਧੰਨ ਮਾਤਾ ਦੇਵਕੀ ਜਹੇ ਖੇਲੇ ਸ੍ਰੀ ਨਰਾਇਣ ਜੀ 💛💚💘💟🎉🙏

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 16.06.2022 08:09

ਧੰਨ ਧੰਨ ਸਤਿਗੁਰੂ ਮਾਤਾ ਚੰਦ ਕੌਰ ਜੀ ਸਵਥਾਹੀ ਹੋ ਹੋ ਸਹਾਇ ਜੀ

Ответить
@bhishamtandon9912
@bhishamtandon9912 - 01.07.2022 23:45

Jai santa mahapursha di 🙌💓

Ответить
@harmohansingh8993
@harmohansingh8993 - 26.07.2022 17:49

♥️

Ответить
@hometv6236
@hometv6236 - 07.11.2022 06:12

🙏🙏 satguru dilip ji 🙏🙏
very nice very beautiful heart touching kirtan of god Hare Krishna Hare Krishna Krishna Hare Hare Rama Hare Rama Rama Rama Hare Hare

Ответить
@citytourvlogs
@citytourvlogs - 05.02.2023 16:10

Dhan dhan satguru 🙏

Ответить
@gursikh2960
@gursikh2960 - 17.08.2023 03:47

❤❤❤❤❤

Ответить
@GeetaVerma-hv4se
@GeetaVerma-hv4se - 30.01.2024 17:58

Very nice katha

Ответить
@charanjitsinghbhinder147
@charanjitsinghbhinder147 - 22.03.2024 06:18

Jihde satgura khilaf galat v likhi jande Maharaj ohna da vi bhala kari,kyki ardas ch khene ha aap sarbat da bhala mangade ha,rab ehna da v bhala kare,Dhan Sri Satguru Dalip Singh Ji Maharaj 🙏💐🌹

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:02

ਧੰਨ ਧੰਨ ਧਰਮ ਦੀ ਧੂਜਾ ਬ੍ਰਹਮ ਗਿਆਨੀ ਸੰਤ ਬਾਬਾ ਛਿੰਦਾ ਸਿੰਘ ਜੀ ਧੰਨ ਧੰਨ ਆਪਜੀ ਧੰਨ ਧੰਨ ਆਪਜੀ ਦੇ ਮਾਤਾ ਪਿਤਾ ਜੀ ਨੇ ਵਿੱਚ ਦੁਨੀਆਂ ਸੇਵ ਕਮਾਈਏ ਤਾਂ ਦਰਗਾਹ ਵੇਸਣਹ ਪਾਈਏ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:03

ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੂ ਕਹੀਐ ।।ਧੰਨ ਧੰਨ ਧਰਮ ਦੀ ਧੂਜਾ ਗਰੀਬ ਨਿਵਾਜ ਹਜਾਰਾਂ ਹਜੂਰ ਪਹਿਰੇ ਦੇ ਮਾਲਕ ਸ਼੍ਰੀ ਸਤਿਗੁਰੂ ਦਲੀਪ ਸਿੰਘ ਸੰਚੇ ਪਾਤਸ਼ਾਹ ਜੀ ਦੀ ਪਵਿੱਤਰ ਰਸਨਾ ਤੋ ਉਚਾਰਨ ਕੀਤਾ ਹੈ ਗੁਰੂ ਨਾਨਕ ਦੇ ਸਿਖ ਹਾ ਆਸੀ ਸਾਰੇ ਇਕ ਹਾ ਪੰਥ ਪਾਤ੍ਰਨਾ ਪਾਪ ਹੈ ਏਕਤਾ ਵਿੱਚ ਪ੍ਰਤਾਪ ਹੈ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:03

ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ਦੁਆਪੁਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ ਉਗ੍ਰਸਣ ਕਉ ਰਾਜੁ ਅਭੈ ਭਗਤਹ ਜਨ ਦੀਓ ਕਲਿਜੁਗ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ ਸ਼੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ।।ਗੁਰਬਾਣੀ ਦਾ ਫੁਰਮਾਨ ਹੈ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:04

ਸਲੋਕ ਜੁਗਾ ਜੁਗੰਤਰ ਸਤਿਗੁਰੂ ਦੂਸਰਾ ਹੋਯਾ ਨ ਹੋਗ ਚਉਰਾਸੀ ਜਾਮੇਂ ਪਹਿਰਕੇ ਪਾਛੇ ਹੋਯਾ ਅਲੋਪ ਸਹੱਤਰ ਜਾਮੇੰ ਭਗਤ ਜਨ ਚੌਦਾਂ ਹੈ ਸਤਿਗੁਰੂ ਰਾਇ ਗੁਰਮੁਖਿ ਹੋਇ ਸੋ ਮਿਲ ਰਹੇ ਮਨਮੁਖ ਮਿਲਹਿ ਸਜਾਇ ਭਰ ਬੇਤ੍ਰੇ ਲੈ ਜਾਏ ਸੀ ਸੰਤ ਜਿਨ੍ਹਾਂ ਕੇ ਪੂਰ ਮੰਨ ਮੁੱਖ ਟੂਟੇ ਟੂਟ ਮੋਏ ਗੁਰੂ ਮੁੱਖ ਭਏ ਕਬੂਲ ਗੁਰਮੁਖਿ ਜਿਨੀ ਜਾਣਿਆ ਮਿਟ ਗਏ ਆਵਣ ਜਾਣ ਨਾਨਕ ਜਾਤਾ ਖਸਮ ਜਿਨ ਆਏ ਤੇ ਪਰਵਾਣ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:04

ਤ੍ਰਿਤੀਏ ਹੋਯਾ ਵਾਸਦੇਉ ਚਉਥੇ ਬ੍ਰਹਮਾ ਚੀਨ ਪੰਚਮ ਹੋਯਾ ਮਹਾਂਦੇਵ ਛੇਵਾਂ ਕੁਸ਼ਪ ਉਪਾਇ ਕਸ਼ਪੋ ਰਵਿ ਸਸਿ ਉਪਜਿਆ ਸ਼ਿਵ ਸਕਤ ਸਰੂਪ ਕਹਾਇ ਸੂਰਜ ਤੇ ਮਨ ਉਪਜਿਆ ਮਾਨਸ ਧਰਿਆ ਨਾਮ ਮਨ ਤੇ ਕੁਰਸੀ ਬਹੁ ਭਾਈ ਗਿਣੇ ਨ ਜਾਈ ਨਾਮ ਸੂਰਜ ਕੁਲ ਤੇ ਰਘੂ ਭਯਾ ਬੰਸੀ ਭਇਆ ਰਾਮ ਰਾਮਚੰਦ ਕੇ ਦੁਇ ਸੁਤ ਲਵ ਕੁਸ਼ ਤਿਹ ਨਾਮ ਏਹ ਹਮਾਰੇ ਬਤ੍ਰੇ ਹੈ ਜੁਗਾਂ ਜੁਗਾਂ ਅਵਤਾਰ ਇਨਹੀ ਕੇ ਘਰ ਉਪਜੇ ਨਾਨਕ ਕਲ ਅਵਤਾਰ ਸਤਿਜੁਗ ਤਰੇਤਾ ਦੁਆਪਰੋਂ ਕਲਜੁਗ ਚਾਰ ਜਮਾਨ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:05

ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ਆਤਮਾ ਬਾਸੁਦੇਵਸਿ ਜੇ ਕੋ ਜਾਣੈ ਭੇਉ ਨਾਨਕ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨਾ ਹੋਇ

Ответить
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ
@ਸ਼ਰਨੇਲਸਿੰਘਨੰਥਾਸਿੰਘਨਾਮਧਾਰੀ - 06.07.2024 17:05

ਮਨਮੁਖ ਸਚ ਨ ਜਾਣਿਅਹਿ ਗੁਰਮੁਖਿ ਜਿਨਾ ਗਿਆਨ ਸਤਿਗੁਰ ਆਗੈ ਅਰਦਾਸ ਕਰਿ ਸਾਜਨ ਦੇਹ ਮਿਲਾਇ ਸਾਜਨ ਮਿਲੀਅਹਿ ਸੁਖ ਪਾਇਆ ਜਮਦੂਤ ਮੁਏ ਬਿਖ ਖਾਇ ਨਾਵੈ ਅੰਦਰਿ ਹਉ ਵਸਾ ਨਾਉ ਵਸੈ ਮਨ ਆਇ ਬਾਝ ਗੁਰੂ ਗੁਬਾਰ ਹੈ ਦੇਇ ਮਤਿ ਸਮਝਾਏ

Ответить